ਕਾਂਤਾ ਵਾਕਰ ਵੱਲੋਂ ਰੁੜਕਾ ਕਲਾਂ ਦੇ ਸਕੂਲ ਨੂੰ ਮਾਲੀ ਸਹਾਇਤਾ

ਪੰਜਾਬ ਅਤੇ ਪੰਜਾਬੀਅਤ

ਕਾਂਤਾ ਵਾਕਰ ਵੱਲੋਂ ਸਕੂਲ ਨੂੰ ਮਾਲੀ ਸਹਾਇਤਾ
ਫਿਲੌਰ, 2 ਫਰਵਰੀ (ਹਰਜਿੰਦਰ ਕੌਰ ਖ਼ਾਲਸਾ)- ਏ.ਐੱਸ.ਸੀਨੀਅਰ ਸੈਕੰਡਰੀ ਸਕੂਲ ਰੁੜਕਾ ਕਲਾਂ ਦੇ ਸਾਬਕਾ ਮੁੱਖ ਅਧਿਆਪਕ ਸ਼੍ਰੀ ਰਾਮ ਨਾਥ ਸ਼ਰਮਾ ਜੀ ਦੀ ਸਪੁੱਤਰੀ ਕਾਂਤਾ ਵਾਕਰ ਵੱਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਫੀਸ ਲਈ 21 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਗੋਪਾਲ ਕ੍ਰਿਸ਼ਨ ਵਰਮਾ ਨੂੰ ਭੇਜੀ। ਪ੍ਰਿੰਸੀਪਲ ਸਾਹਿਬ ਵੱਲੋਂ ਕਾਂਤਾ ਵਾਕਰ ਜੀ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਧੰਨਵਾਦ ਕੀਤਾ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares