ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਸੰਤ ਬਾਬਾ ਗੁਰਵਿੰਦਰ ਸਿੰਘ ਜੀ ਮਾਡੀ ਵਾਲਿਆ ਨੇ ਹਾਜਰੀ ਭਰੀ…

ਪੰਜਾਬ ਅਤੇ ਪੰਜਾਬੀਅਤ

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ 1 ਦਿਸੰਬਰ 2018 ਦਿਨ ਸ਼ਨੀਵਾਰ ਸ਼ਾਮ ਨੂੰ 7:00 ਤੋਂ 9:00 ਸੰਤ ਬਾਬਾ ਗੁਰਵਿੰਦਰ ਸਿੰਘ ਜੀ ਮਾਡੀ ਵਾਲੇ (ਉਦਾਸੀਨ ਸੰਪਰਦਾ ਬ੍ਰਹਮ ਅਖਾੜਾ) ਉਚੇਚੇ ਤੌਰ ਤੇ ਹਾਜਰੀ ਭਰੀ, ਇਸ ਮੌਕੇ ਪ੍ਰਬੰਧ ਕਮੇਟੀ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ,

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares