ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ

ਪੰਜਾਬ ਅਤੇ ਪੰਜਾਬੀਅਤ

ਮਿਲਾਨ 14 ਜਨਵਰੀ 2019 ( ਬਲਵਿੰਦਰ ਸਿੰਘ ਢਿੱਲੋਂ ) :- ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ  18 ਜਨਵਰੀ ਦਿਨ ਸ਼ੁਕਰਵਾਰ 19 ਜਨਵਰੀ ਦਿਨ ਸ਼ਨੀਵਾਰ ਅਤੇ 20 ਜਨਵਰੀ ਦਿਨ ਐਤਵਾਰ, ਤਿੰਨ ਰੋਜ਼ਾ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ, ਇਨ੍ਹਾਂ ਦੀਵਾਨਾ ਵਿੱਚ ਹਾਜੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਭਾਈ ਬਲਵਿੰਦਰ ਸਿੰਘ ਜੀ ਲੋਪੋਕੇ ਪਹੁੰਚ ਰਹੇ ਹਨ ਜੋ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਭਾਈ ਸਿੰਘ, ਕੁਲਬੀਰ ਸਿੰਘ ਮਿਆਣੀ, ਨਿਰਮਲ ਸਿੰਘ, ਗੁਰਮੁੱਖ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ, ਨਿਸ਼ਾਨ ਸਿੰਘ, ਪਲਵਿੰਦਰ ਸਿੰਘ, ਲਖਵਿੰਦਰ ਸਿੰਘ ਭੂਲਪੁਰ, ਲਖਵਿੰਦਰ ਸਿੰਘ, ਧਿਆਨ ਸਿੰਘ, ਸੁਖਵਿੰਦਰ ਸਿੰਘ ਬੱਬੂ , ਲਖਵੀਰ ਸਿੰਘ ਵਿਰਕ ਅਤੇ ਸਮੂਹ ਜਾਂਦੀ ਜਾਂਦੀ ਹੈ ਵੱਧ ਵੱਧ ਵੱਧ ਗੁਰਦੁਆਰਾ ਗੁਰਦੁਆਰਾ ਆਉ ਅਤੇ ਕਥਾ ਕਥਾ, ਕਥਾ ਸ ਵਣ ਕਰੋ. ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares