ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ਼ ਚੋਣ ਕੀਤੀ ਗਈ

ਪੰਜਾਬ ਅਤੇ ਪੰਜਾਬੀਅਤ

ਮਿਲਾਨ 07 ਜਨਵਰੀ 2019 (ਪੰਜਾਬ ਅਤੇ ਪੰਜਾਬੀਅਤ) :- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ਼ ਚੋਣ ਕੀਤੀ ਗਈ,ਜਿਸ ਵਿੱਚ ਭਾਈ ਰਸ਼ਪਾਲ ਸਿਂੰਘ ਸਮਰਾ ਨੂੰ ਸਰਬਸਮਤੀ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਦੇ ਪ੍ਰਧਾਨ ਦੀ ਸੇਵਾ ਸੰਭਾਲੀ ਗਈ ਹੈ ਅਤੇ ਬਾਕੀ ਅਹੁਦੇਦਾਰਾਂ ਵਿੱਚ ਕੋਈ ਬਦਲ ਨਹੀਂ ਕੀਤਾ ਗਿਆ।ਇਸ ਮੋਕੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜਕਾਰੇ ਲਾਂ ਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਪ੍ਰਵਾਨਗੀ ਦਿੱਤੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares