ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ… ਕੀਤਾ ਛੁੱਟੀ ਦਾ ਐਲਾਨ ! ਦੇਖੋ ਪੂਰੀ ਖ਼ਬਰ ਤੇ ਵੱਧ ਤੋਂ ਵੱਧ ਸ਼ੇਅਰ ਕਰੋ

ਪੰਜਾਬ ਅਤੇ ਪੰਜਾਬੀਅਤ

ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ‘ਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।…ਹੁਣੇ ਹੁਣੇ ਹੋਇਆ ਛੁਟੀ ਦਾ ਐਲਾਨ ਇਹਨਾਂ ਨੂੰ

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ, 2019 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ

ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ‘ਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares