ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੀ ਪਤਨੀ ਵੱਲੋਂ ਆਤਮਹੱਤਿਆ….ਜਾਣੋ ਪੂਰੀ ਖਬਰ

ਪੰਜਾਬ ਅਤੇ ਪੰਜਾਬੀਅਤ


Akali leader wife committed suicide

ਯੂਥ ਅਕਾਲੀ ਦਲ ਦਿਹਾਤੀ ਜ਼ਿਲਾ ਰੂਪਨਗਰ ਦੇ ਪ੍ਰਧਾਨ ਦੀ ਪਤਨੀ ਵੱਲੋਂ ਆਤਮਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਰਣਜੀਤ ਸਿੰਘ ਗੁੱਡਵਿਲ ਦੇ ਪਤਨੀ ਸ੍ਰੀਮਤੀ ਜਸਵਿੰਦਰ ਕੌਰ (38) ਨੇ ਅੱਜ ਸਵੇਰੇ ਆਪਣੇ ਪਤੀ ਦੇ ਰਿਵਾਲਵਰ ਨਾਲ ਆਤਮਹੱਤਿਆ ਕਰ ਲਈ ਹੈ।

punjab

ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਜਸਵਿੰਦਰ ਕੌਰ ਦੇ ਤਿੰਨ ਬੱਚੇ ਹਨ। ਇਸ ਘਟਨਾ ਨੂੰ ਅੰਜਾਮ ਉਨਾਂ ਉਸ ਵੇਲੇ ਦਿੱਤਾ ਦੱਸਿਆ ਜਾਂਦਾ ਹੈ ਜਦੋਂ ਉਸ ਦੇ ਪਤੀ ਗੁਰਦੁਆਰਾ ਸਾਹਿਬ ਗਏ ਹੋਏ ਸਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
punjab

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares