ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਨਣ ਤੇ ਵਧਾਈਆਂ—ਸ੍ਰੋਮਣੀ ਅਕਾਲੀ ਦਲ ਬਾਦਲ ਐਨ ਆਰ ਆਈ ਵਿੰਗ ਇਟਲੀ

ਪੰਜਾਬ ਅਤੇ ਪੰਜਾਬੀਅਤ

ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਨਣ ਤੇ ਵਧਾਈਆਂ—ਸ੍ਰੋਮਣੀ ਅਕਾਲੀ ਦਲ ਬਾਦਲ ਐਨ ਆਰ ਆਈ ਵਿੰਗ ਇਟਲੀ

ਰੋਮ(ਇਟਲੀ)-ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਨਣ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਐਨ ਆਰ ਆਈ ਵਿੰਗ ਇਟਲੀ ਵਲੋਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।

ਇਸ ਮੋਕੇ ਸ੍ਰੋਮਣੀ ਅਕਾਲੀ ਦਲ ਬਾਦਲ ਐਨ ਆਰ ਆਈ ਵਿੰਗ ਇਟਲੀ ਦੇ ਸੀਨੀਅਰ ਲੀਡਰ ਅਤੇ ਵਰਕਰ ਜਿੰਨਾਂ ਵਿਚ ਪ੍ਰਧਾਨ ਜਗਵੰਤ ਸਿੰਘ ਲੈਹਰਾ, ਜਗਜੀਤ ਸਿੰਘ ਈਸ਼ਰਹੇਲ, ਸਕੱਤਰ ਜਰਨਲ ਲਖਵਿੰਦਰ ਸਿੰਘ ਡੋਗਰਾਂਵਾਲ,ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਯੂਥਵਿੰਗ ਰੋਮ ਇਟਲੀ ਦੇ ਪ੍ਰਧਾਨ ਸੁੱਖਵਿੰਦਰ ਸਿੰਘ ਕਾਲਰੂ ਅਤੇ ਸਤਨਾਮ ਸਿੰਘ, ਰਣਧੀਰ ਸਿੰਘ ਆਦਿ ਹਾਜਰ ਸਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares