ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰੇ ਪਿਆ ਸੋਗ… ਇਸ ਭਾਣੇ ਨਾਲ ਸਾਰਾ ਬਾਦਲ ਪਰਿਵਾਰ ਸੋਗ ਵਿਚ ਡੁੱਬ ਗਿਆ…

ਪੰਜਾਬ ਅਤੇ ਪੰਜਾਬੀਅਤ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ Punjab ate Punjabiyat ਪੰਜਾਬ ਅਤੇ ਪੰਜਾਬੀਅਤ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਤਾਜਾ ਵੱਡੀ ਖਬਰ ਆਈ ਹੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ,

 

ਜਦੋਂ ਉਨ੍ਹਾਂ ਦੇ ਚਾਚੀ ਜੀ ਹਰਬੰਸ ਕੌਰ ਸਦੀਵੀ ਵਿਛੋੜਾ ਦੇ ਗਏ। ਪ੍ਰਕਾਸ਼ ਸਿੰਘ ਬਾਦਲ ਦਾ ਆਪਣੀ ਚਾਚੀ ਨਾਲ ਬਹੁਤ ਮੋਹ ਸੀ ਇਸ ਭਾਣੇ ਨਾਲ ਸਾਰਾ ਬਾਦਲ ਪਰਿਵਾਰ ਸੋਗ ਵਿਚ ਡੁੱਬ ਗਿਆ ਹੈ |

ਮਾਤਾ ਹਰਬੰਸ ਕੌਰ ਦਾ ਅੰਤਿਮ ਸਸਕਾਰ 9 ਜੁਲਾਈ ਸੋਮਵਾਰ 11 ਵਜੇ ਦੇ ਕਰੀਬ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares