ਸੂਬੇ ਦੇ ਨਵੇਂ ਪੁਲਿਸ ਮੁਖੀ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪੰਜਾਬ ਅਤੇ ਪੰਜਾਬੀਅਤ

ਅੰਮ੍ਰਿਤਸਰ : ਸੂਬੇ ਦੇ ਨਵੇਂ ਬਣੇ ਪੁਲਿਸ ਮੁਖੀ ਦਿਨਕਰ ਗੁਪਤਾ ਅਹੁਦਾ ਸੰਭਾਲਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਧਰਮ ਪਤਨੀ ਨਾਲ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ। ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਅਤੇ ਹੋਰਨਾਂ ਨੇ ਸ੍ਰੀ ਹਰਮਿੰਦਰ ਸਾਹਿਬ ਦਾ ਮਾਡਲ, ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares