ਸ੍ਰੀ ਦੁਰਗਿਆਣਾ ਮੰਦਿਰ ਕਸਤਲਵੇਰਦੇ ਬਰੇਸ਼ੀਆ ਇਟਲੀ ਵਿਖੇ ਜਾਗਰਣ 03 ਅਗਸਤ ਦਿਨ ਸ਼ਨੀਵਾਰ ਨੂੰ…ਰਵਿੰਦਰ ਤਿਵਾਰੀ

ਪੰਜਾਬ ਅਤੇ ਪੰਜਾਬੀਅਤ

ਸ੍ਰੀ ਦੁਰਗਿਆਣਾ ਮੰਦਿਰ ਕਸਤਲਵੇਰਦੇ ਬਰੇਸ਼ੀਆ ਇਟਲੀ ਵਿਖੇ ਮਿਤੀ 03 ਅਗਸਤ ਦਿਨ ਸ਼ਨੀਵਾਰ ਨੂੰ ਮਹਾਂਮਾਈ ਜੀ ਦਾ ਜਾਗਰਣ ਕਰਵਾਇਆ ਜਾ ਰਿਹਾ ਹੈ, ਜਿਸ ਦੋਰਾਨ ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਵਿਸ਼ੇਸ਼ ਤੋਰ ਤੇ ਪਹੁੰਚ ਰਹੇ ਹਨ। ਜੋ ਮਹਾਂਮਾਈ ਦੀਆਂ ਭੇਟਾਂ ਦਾ ਗੁਣਗਾਨ ਕਰਨਗੇ। ਸ੍ਰੀ ਰਵਿੰਦਰ ਤਿਵਾਰੀ ਅਤੇ ਉਨ੍ਹਾਂ ਦੇ ਪਰਿਵਾਰ ਵਲੋ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਮਿਤੀ 03 ਅਗਸਤ ਦਿਨ ਸ਼ਨੀਵਾਰ ਨੂੰ ਸ੍ਰੀ ਦੁਰਗਿਆਣਾ ਮੰਦਿਰ ਕਸਤਲਵੇਰਦੇ ਬਰੇਸ਼ੀਆ ਇਟਲੀ ਵਿਖੇ ਹੁਮ-ਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares