ਲੇਨੌ ਬਰੇਸ਼ੀਆ ਇਟਲੀ ਵਿਖੇ ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ, ਸ਼ਹੀਦੀ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਸਿੰਘਣੀਆਂ (ਜਿਨ੍ਹਾਂ ਸਵਾ ਸਵਾ ਮਣ ਦੇ ਪਸੀਨੇ ਪਿਸੇ ਬਚੀਆਂ ਦੇ ਟੋਟੇ ਕਰਵਾ ਕੇ ਗਲਾਂ ਵਿੱਚ ਹਾਰ ਪਵਾਏ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ
ਜਿਨ੍ਹਾਂ ਸਿੰਘਾਂ-ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ-ਬੰਦ ਕਟਾਏ, ਖੋਪਰੀਆਂ ਲੁਹਾਈਆਂ….ਮਿਤੀ 20,21-07-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ
Read more